ਲੜਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੜਕਾ (ਨਾਂ,ਪੁ) 1 ਛੋਟੀ ਉਮਰ ਦਾ ਨਰ ਬਾਲਕ 2 ਪੁੱਤਰ; ਬੇਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੜਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੜਕਾ [ਨਾਂਪੁ] ਛੋਟੀ ਉਮਰ ਦਾ ਨਰ ਬਾਲਕ , ਮੁੰਡਾ , ਨੱਢਾ; ਪੁੱਤਰ , ਬੇਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੜਕਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੜਕਾ ਮੁੰਡਾ , ਪੁਤਰ- ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ। ਵੇਖੋ ਲਰਿਕਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.