ਲੰਗੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੰਗੜਾ (ਨਾਂ,ਪੁ) ਇੱਕ ਪੈਰ ਜਾਂ ਲੱਤ ਵਿੱਚ ਨੁਕਸ ਕਾਰਨ ਲੰਗ ਮਾਰ ਕੇ ਤੁਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੰਗੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੰਗੜਾ [ਵਿਸ਼ੇ] ਉਹ ਵਿਅਕਤੀ ਜਿਸ ਤੋਂ ਪੈਰ ਜਾਂ ਲੱਤ ਵਿੱਚ ਨੁਕਸ ਹੋਣ ਕਾਰਨ ਠੀਕ ਤਰ੍ਹਾਂ ਨਾ ਤੁਰਿਆ ਜਾਵੇ, ਲੰਗੜਾ ਕੇ ਤੁਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.