ਲੱਛਮੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਛਮੀ (ਨਾਂ,ਇ) 1 ਧਨ ਦੀ ਦੇਵੀ; ਵਿਸ਼ਨੂੰ ਮਹਾਰਾਜ ਦੀ ਮੰਨੀ ਜਾਂਦੀ ਪਤਨੀ; 2 ਧਨ, ਦੌਲਤ 3 ਕੰਨਿਆਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੱਛਮੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਛਮੀ [ਨਿਇ] ਧਨ ਦੀ ਦੇਵੀ [ਨਾਂਇ] ਧਨ, ਦੌਲਤ; ਕੰਨਿਆ, ਲੜਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.