ਵਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਰੀ (ਨਾਂ,ਇ) ਵਿਆਹ ਸਮੇਂ ਵਰ ਵਾਲੀ ਧਿਰ ਵੱਲੋਂ ਲਾੜੀ ਨੂੰ ਦਿੱਤੇ ਗਏ ਕੱਪੜੇ, ਗਹਿਣੇ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਰੀ ਵਿਆਹੀ ਜਾਵੇਗੀ (ਅਰਥਾਤ ਵਿਆਹ ਹੋਣਾ ਹੈ)- ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ। ਵੇਖੋ ਵਰ ੧।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਵੇਰੀ ਸ਼ਬਦ ਦੇ ਅਰਥ ਕੀ ਹਨ?


Varinder walia, ( 2020/07/27 09:5520)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.