ਵਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਈ (ਨਾਂ,ਇ) ਵਾਯੂ ਰੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਈ [ਨਾਂਇ] ਹਵਾ; ਵਾਯੂ ਰੋਗ , ਵਾਤ ਰੋਗ, ਵਾਈ-ਬਾਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਾਈ (ਸੰ.। ਅ਼ਰਬੀ ਵਾੲ਼ੀ) ੧. ਰਾਖਾ , ਰਖ੍ਯਾ ਕਰਨ ਵਾਲਾ, ਨਿਗਹਬਾਨ।                 ਦੇਖੋ , ‘ਵੈਦੋ ਨ ਵਾਈ’

੨. (ਸੰ.। ਸੰਸਕ੍ਰਿਤ ਵਾਤ, ਵਾਯੂ=ਪੌਣ। ਪੰਜਾਬੀ ਵਾਤ, ਵਾਈ, ਵਾਉ, ਵਾਊ, ਵਾ। ਅ਼ਰਬੀ ਹਵਾ) ੧. ਪੌਣ। ੨. ਪ੍ਰਾਣ ਵਾਯੂ। ਯਥਾ-‘ਤ੍ਰੈ ਸਤ ਅੰਗੁਲ ਵਾਈ ਕਹੀਐ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.