ਵਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਹੀ (ਨਾਂ,ਇ) ਖੇਤੀ ਦਾ ਕੰਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਹੀ [ਨਾਂਇ] ਹਲ਼ ਵਾਹੁਣ ਦੀ ਕਿਰਿਆ ਜਾਂ ਭਾਵ, ਖੇਤੀ-ਬਾੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਾਹੀ ਉਹੀ ; ਉਸੇ (ਵਾਹਿਗੁਰੂ) ਨੂੰ- ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.