ਵਿਕੂਨਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Vicuna (ਵਿਕੂਨਟ) ਵਿਕੂਨਾ: ਉੱਚ ਐਨਡੀਜ ਪਰਬਤਾਂ ਦਾ ਇਹ ਇਕ ਛੋਟਾ ਜੰਗਲੀ ਜਾਨਵਰ ਦੱਖਣੀ ਅਮਰੀਕਾ ਵਿੱਚ ਪਾਇਆ ਜਾਂਦਾ ਹੈ ਜਿਸ ਤੋਂ ਬਹੁਤ ਹੀ ਵਧੀਆ ਪ੍ਰਕਾਰ ਦੀ ਅਲਪ ਪਸ਼ਮ (ਉੱਨ) ਪ੍ਰਾਪਤ ਕੀਤੀ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.