ਵੀਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੀਰ (ਨਾਂ,ਪੁ) 1 ਭਰਾ 2 ਬਹਾਦਰ ਆਦਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੀਰ [ਨਾਂਪੁ] ਭਰਾ , ਵੀਰਾ, ਭਾਈ; ਬਹਾਦਰ, ਯੋਧਾ; ਵੀਰਵਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵੀਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵੀਰ ਸੰਸਕ੍ਰਿਤ ਵੀਰ। ਸੂਰਬੀਰ, ਬਹਾਦਰ, ਯੋਧੇ- ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ; ਭਰਾ ਭਾਵ ਸਾਕ ਸੰਬੰਧੀ- ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ। ਵੇਖੋ ਬੀਰ ; ਸਕੰਧ ਪੁਰਾਣ ਦੇ ਕੇਦਾਰਖੰਡ ਅਨੁਸਾਰ ੫੨ ਬੀਰ ਹਨ- ਵੀਰਵਾਰਿ ਵੀਰ ਭਰਮਿ ਭੁਲਾਏ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.