ਸ਼ੁਹਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ੁਹਦਾ (ਵਿ,ਪੁ) ਕਮਜ਼ੋਰ ਜੁੱਸੇ ਅਤੇ ਗਰੀਬੜੀ ਜਿਹੀ ਦਿੱਖ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸ਼ੁਹਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ੁਹਦਾ [ਵਿਸ਼ੇ] ਗ਼ਰੀਬ , ਵਿਚਾਰਾ , ਨਿਮਾਣਾ; ਨੀਚ, ਤੰਗਦਿਲ, ਕਮੀਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ੁਹਦਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ੁਹਦਾ, ਪੁਲਿੰਗ : ੧. ਗ਼ਰੀਬ, ਕੰਗਾਲ, ਨਿਮਾਣਾ, ਮਸਕੀਨ; ੨. ਵਿਚਾਰਾ, ੩. ਕਮੀਨਾ, ਤੰਗਦਿਲ; ੪. ਲੁੱਚਾ, ਗੁੰਡਾ (ਮਲਵਈ)

–ਸ਼ੁਹਦਪੁਣਾ, ਪੁਲਿੰਗ : ਸੁਹਣਾ ਹੋਣ ਦਾ ਭਾਵ, ਕਮੀਨਗੀ, ਗੁੰਡਪੁਣਾ, ਲੁਚ ਪੌ

–ਸ਼ੁਹਦੀ, ਇਸਤਰੀ ਲਿੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-10-28-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.