ਸਖਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣਾ ਵਿ—ਖ਼ਾਲੀ. ੖੢ਣਤਾ ਸਹਿਤ. “ਵਿਚਹੁ ਸਖਣੀ ਆਹਾ.” (ਸੂਹੀ ਮ: ੧) ੨ ਸੰ. शङ्खनख—ਸ਼ੰਖਨਖ. ਖਾਲੀ ਕੌਡੀ. ਤੁੱਛ ਕੌਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਖਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਖਣਾ, ਕਿਰਿਆ ਸਕਰਮਕ : ਖੁਸ਼ਕ ਕਰਨਾ, ਜਜ਼ਬ ਕਰਨਾ, ਜੀਊਰਨਾ, ਚੂਸਣਾ,


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-02-59-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.