ਸਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਸੰ. ਵਿ—ਸ (ਨਾਲ) ਗ (ਜਾਣ ਵਾਲਾ). ਸਹਗਾਮੀ। ੨ ਫ਼ਾ ਸੰਗ੍ਯਾ—ਕੁੱਤਾ. “ਸਗ ਨਾਨਕ ਦੀਬਾਨ ਮਸਤਾਨਾ.” (ਮ: ੧ ਵਾਰ ਮਲਾ) ੩ ਸੰਗ (ਸ਼ੰਕਾ) ਵਾਸਤੇ ਭੀ ਸਗ ਸ਼ਬਦ ਆਇਆ ਹੈ, ਯਥਾ— “ਪਾਣੀ ਦੇਖਿ ਸਗਾਹੀ.” (ਮ: ੧ ਵਾਰ ਮਾਝ) ਪਾਣੀ ਨੂੰ ਦੇਖਕੇ ਸਪਰਸ਼ ਕਰਨ ਤੋਂ ਸੰਗਦੇ (ਸੰਕੋਚ ਕਰਦੇ) ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20453, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਗ (ਸੰ.। ਫ਼ਾਰਸੀ) ਕੁਤਾ। ਦੇਖੋ ‘ਵਗਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਗ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਗ, (ਫ਼ਾਰਸੀ) / ਪੁਲਿੰਗ : ਕੁੱਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-02-54-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.