ਸਚੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਚੁ. ਦੇਖੋ, ਸਚ. ਸੰਗ੍ਯਾ—ਸਤ੍ਯ. ਝੂਠ ਦਾ ਅਭਾਵ. “ਸਚੁ ਤਾਪਰ ਜਾਣੀਐ, ਜਾ ਰਿਦੈ ਸਚਾ ਹੋਇ” (ਵਾਰ ਆਸਾ) ੨ ਆਨੰਦ. “ਸਚੁ ਮਿਲੈ ਸਚੁ ਊਪਜੈ.” (ਸ੍ਰੀ ਮ: ੧) “ਜਿਹ ਪ੍ਰਸਾਦਿ ਸਚੁ ਹੋਇ.” (ਨਾਪ੍ਰ) ੩ ਸਤ੍ਯਰੂਪ ਕਰਤਾਰ. “ਆਦਿ ਸਚੁ ਜੁਗਾਦਿ ਸਚੁ.” (ਜਪੁ) ੪ ਵਿ—ਸ਼ੁਚਿ. ਪਵਿਤ੍ਰ. “ਮਨ ਮਾਂਜੈ ਸਚੁ ਸੋਈ.” (ਧਨਾ ਛੰਤ ਮ: ੧) ੫ ਦੇਖੋ, ਸੱਚ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਚੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਚੁ ਵੇਖੋ ਸਚ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 29251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.