ਸਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਦੇਖੋ, ਸਟਨਾ, ਸਟਾ ਅਤੇ ਸੱਟ। ੨ ਸੰ. सट्. ਧਾ—ਭਾਗ (ਹਿੱਸਾ) ਹੋਣਾ. ਪ੍ਰਸਿੱਧ ਕਰਨਾ। ੩ ਸੰਗ੍ਯਾ—ਜਟਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਟ (ਸੰ.। ਪੰਜਾਬੀ) ਚੋਟ ਭਾਵ ਉਪਦੇਸ਼। ਯਥਾ-ਅੰਧ ਸਚਾ ਅੰਧੀ ਸਟ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.