ਸਤੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁ. ਸੰਗ੍ਯਾ—ਸਤ੍ਯ. “ਸਤਜੁਗਿ ਸਤੁ ਤੇਤਾ ਜਗੀ.” (ਗਉ ਰਵਿਦਾਸ) ੨ ਦੇਖੋ, ਸ੍ਤੁ. ਸ੍ਤਵ. ਸ੍ਤੁਤਿ. ਜਸ. “ਸਤੁ ਪ੍ਰਗਟਿਓ ਰਵਿ ਲੋਇ.” (ਸਵੈਯੇ ਮ: ੨ ਕੇ) ਆਕਾਸ਼ ਮੰਡਲ (ਦੇਵਲੋਕ) ਵਿੱਚ ਆਪ ਦਾ ਜਸ ਪ੍ਰਗਟਿਓ। ੩ ਸੰ. ਸਤੑ. ਦਾਨ. “ਸਤੀ ਪਾਪ ਕਰਿ ਸਤੁ ਕਮਾਹਿ.” (ਮ: ੧ ਵਾਰ ਰਾਮ ੧) ਸਤੀ (ਦਾਨੀ) ਪਾਪ ਕਰਕੇ ਦਾਨ ਕਰਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.