ਸਤੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇ. ਵਿ—ਸਤ੍ਯਰੂਪ. “ਬੇਣੀ ਤ ਸੰਗਮੁ ਸਤ ਸਤੇ.” (ਧਨਾ ਛੰਤ ਮ: ੧) ਪਰਮ ਸਤ੍ਯ ਸੰਗਮ ਹੈ। ੨ ਦੇਖੋ, ਸਤੇਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਤੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਤੇ (ਗੁ.। ਦੇਖੋ , ਸਤ. ੨) ੧. ਸ੍ਰੇਸ਼ਟ।

੨. ਗੁਰੂ ਅਰਜਨ ਸਾਹਿਬ ਜੀ ਦੇ ਸਮੇਂ ਇਕ ਡੂਮ ਦਾ ਨਾਮ ਸੱਤਾ ਸੀ , ਜੋ ਬਲਵੰਡ ਦਾ ਭਾਈ ਸੀ। ਇਨ੍ਹਾਂ ਦੀ ਰਚੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਬਿ ਜੀ ਵਿਚ ਚੜ੍ਹੀ। ਯਥਾ-‘ਸਤੈ ਡੂਮਿ ਆਖੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 46537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.