ਸਤ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤ੍ਰ. ਸੰ. ਸੰਗ੍ਯਾ—ਧਨ। ੨ ਘਰ । ੩ ਤਾਲ। ੪ ਅੰਨਛੇਤ੍ਰ. ਸਦਾਵ੍ਰਤ। ੫ ਯਗ੍ਯ. ਜੱਗ. “ਕਹੂੰ ਸਾਸਤ੍ਰੀ ਸਤ੍ਰ ਕੱਥੈ ਕਥਾਨੰ.” (ਗ੍ਯਾਨ) ੬ ਧੋਖਾ. ਛਲ। ੭ ਜੰਗਲ । ੮ ਸ਼ਤ੍ਰੁ. ਵੈਰੀ , ਦੇਖੋ, ਸੁਆਨ ਸਤ੍ਰ. ਦੇਖੋ, ਸਤ੍ਰੁ। ੯ ਦੇਖੋ, ਸਤ੍ਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਤ੍ਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਤ੍ਰ ਸੰਸਕ੍ਰਿਤ ਸ਼ਤੑਰੁ। ਵੈਰੀ , ਵਿਰੋਧੀ, ਦੁਸ਼ਮਣ- ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.