ਸਥੂਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਥੂਲ [ਵਿਸ਼ੇ] ਪਦਾਰਥਿਕ ਹੋਂਦ ਵਾਲ਼ਾ, ਸਮੂਰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਥੂਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੂਲ. ਦੇਖ, ਅਸਥੂਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਥੂਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਥੂਲ, (ਸੰਸਕ੍ਰਿਤ) / ਵਿਸ਼ੇਸ਼ਣ : ੧. ਮੋਟਾ, ਦਿੱਸਣਹਾਰ, ਚਰਮ ਦ੍ਰਿਸ਼ਟੀ ਦਾ ਵਿਸ਼ਾ ਬਣ ਸਕਣ ਦਾ ਅਧਿਕਾਰੀ, ਕਾਇਕ, ਸਰੀਰਕ, ੨. ਠੁੱਲ੍ਹਾ; ੩. ਨਿੱਗਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-55-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.