ਸਦੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁ. ਦੇਖੋ, ਸਦ ੫। ੨ ਸ਼ਬਦ. “ਹਉ ਜੀਵਾ ਸਦੁ ਸੁਣੇ.” (ਮ: ੪ ਵਾਰ ਕਾਨ) ੩ ਭਿਖ੍ਯਾ ਲਈ ਸੱਦਾ , ਜੋ ਗ੍ਰਿਹਸਥੀ ਦੇ ਦਰ ਤੇ ਫ਼ਕੀਰ ਲੋਕ ਦਿੰਦੇ ਹਨ. “ਇਕਿ ਵਣਖੰਡਿ ਬੈਸਹਿ ਜਾਇ ਸਦੁ ਨ ਦੇਵਹੀ.” (ਮ: ੧ ਵਾਰ ਮਲਾ) ੪ ਉਪਦੇਸ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਦੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਦੁ ਸ਼ਬਦ , ਸੱਦਾ , ਮੌਤ ਦਾ ਬੁਲਾਵਾ, ਬਾਬਾ ਸੁੰਦਰ ਜੀ ਰਚਿਤ ਇਕ ਬਾਣੀ ਦਾ ਨਾਮ ਜਿਸ ਵਿਚ ਸ੍ਰੀ ਗੁਰੂ ਅਮਰਦਾਸ ਜੀ ਦਾ ਸਿੱਖਾਂ ਪ੍ਰਤੀ ਅੰਤਿਮ ਸੰਦੇਸ਼ ਅੰਕਿਤ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 24645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.