ਸਨਾਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਥ ਵਿ—ਨਾਥ (ਸ੍ਵਾਮੀ) ਸਹਿਤ. ਮਾਲਿਕ ਵਾਲਾ. ਜਿਸ ਦੇ ਸਿਰ ਪੁਰ ਕੋਈ ਸ੍ਵਾਮੀ ਹੈ. “ਤਿਨ ਦੇਖੇ ਹਉ ਭਇਆ ਸਨਾਥ.” (ਤੁਖਾ ਛੰਤ ਮ: ੪) “ਤਿਨ ਸਫਲਿਓ ਜਨਮੁ ਸਨਾਥਾ.” (ਜੈਤ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਨਾਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਨਾਥ (ਗੁ.। ਸੰਸਕ੍ਰਿਤ) ੧. ਸਹਤ ਮਾਲਕ ਦੇ। ਯਥਾ-‘ਤਿਨ ਦੇਖੇ ਹਉ ਭਇਆ ਸਨਾਥੁ’ ਮੈਂ ਸਹਤ ਸੁਆਮੀ ਦੇ ਹੋ ਗਿਆ।

੨. ਕ੍ਰਿਤਾਰਥ, ਸਫਲ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਨਾਥ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਨਾਥ, ਸੰਸਕ੍ਰਿਤ / ਵਿਸ਼ੇਸ਼ਣ : ਨਾਥ ਸਹਿਤ, ਮਾਲਕ ਵਾਲਾ, ਜਿਸ ਦੇ ਸਿਰ ਤੇ ਕੋਈ ਰਾਖਾ ਹੈ, ਜਿਸ ਦਾ ਕੋਈ ਸਰਪਰਸਤ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 93, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-39-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.