ਸਪਤ-ਰਿਸ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤ-ਰਿਸ਼ੀ (ਨਾਂ,ਪੁ) ਮੰਜੀ ਦੀ ਸ਼ਕਲ ਵਿੱਚ ਧਰੂ ਤਾਰੇ ਦੁਆਲੇ ਭੌਣ ਵਾਲੇ ਅਕਾਸ਼ ਵਿਚਲੇ ਸੱਤ ਤਾਰਿਆਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਪਤ-ਰਿਸ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਪਤ-ਰਿਸ਼ੀ [ਨਾਂਪੁ] ਸੱਤ ਤਾਰਿਆਂ ਦਾ ਇੱਕ ਸਮੂਹ ਜੋ ਪ੍ਰਸ਼ਨ-ਚਿੰਨ੍ਹ ਵਰਗਾ ਦਿਸਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.