ਸਮਰਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਥ. ਸੰ. ਸੰ—ਅਥ੗. ਸਮਥ੗. ਵਿ—ਬਲਵਾਨ. ਸ਼ਕਤਿ ਵਾਲਾ। ੨ ਯੋਗ. ਲਾਇਕ. “ਸਰਬ ਕਲਾ ਸਮਰਥ.” (ਬਾਵਨ) ੩ ਤੁਲ੍ਯ. ਬਰੋਬਰ. “ਹਮ ਹਰਿ ਸਿਉ ਧੜਾ ਕੀਆ, ਜਿਸ ਕਾ ਕੋਈ ਸਮਰਥ ਨਾਹਿ.” (ਆਸਾ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਮਰਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਮਰਥ (ਗੁ.। ਸੰਸਕ੍ਰਿਤ ਸਮਰੑਥ) ਸ਼ਕਤੀ ਵਾਲਾ, ਬਲੀ। ਯਥਾ-‘ਸਰਬ ਕਲਾ ਸਮਰਥ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First