ਸਮਰਥਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਰਥਨ [ਨਾਂਪੁ] ਤਾਈਦ, ਸਹਿਯੋਗ, ਸਹਾਇਤਾ, ਮਦਦ; ਸਹਿਮਤੀ, ਪੁਸ਼ਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਮਰਥਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਥਨ. ਸੰ. ਸਮਥ੗ਨ. ਸੰ. ਅਥ੗ਨ. ਸੰਗ੍ਯਾ—ਮੰਗਣਾ. ਯਾਚਨ ਕਰਨਾ। ੨ ਯੁਕਤਿ ਨਾਲ ਕਿਸੇ ਬਾਤ ਨੂੰ ਪੱਕਾ (ਪੁ੄਍) ਕਰਨਾ. ਤਾਈਦ ਕਰਨੀ। ੩ ਫੈਸਿਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.