ਸਰਬਾਲ੍ਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਬਾਲ੍ਹਾ (ਨਾਂ,ਪੁ) ਵਿਆਹ ਸਮੇਂ ਲਾੜੇ ਦਾ ਸਹਾਇਕ ਸਾਥੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਰਬਾਲ੍ਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਬਾਲ੍ਹਾ [ਨਾਂਪੁ] ਲਾੜੇ ਦੇ ਨਾਲ਼-ਨਾਲ਼ ਰਹਿਣ ਵਾਲ਼ਾ ਉਸ ਦਾ ਸਾਥੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਰਬਾਲ੍ਹਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰਬਾਲ੍ਹਾ, ਪੁਲਿੰਗ : ਲਾੜੇ ਦੇ ਪਿੱਛੇ ਘੋੜੇ ਤੇ ਬੈਠਣ ਵਾਲਾ ਲੜਕਾ ਜੋ ਅਕਸਰ ਉਸ ਦਾ ਹੀ ਛੋਟਾ ਭਾਈ ਹੁੰਦਾ ਹੈ, ਲਾੜੇ ਦਾ ਸਾਥੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 57, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-11-20-54, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.