ਸਰਸਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਸਾਹੀ (ਨਾਂ,ਇ) ਇੱਕ ਮਰਲਾ ਭੋਂਏਂ ਦਾ ਨੌਵਾਂ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਰਸਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਸਾਹੀ [ਨਾਂਇ] ਭਾਰ ਤੋਲਣ ਦਾ ਇੱਕ ਛੋਟਾ ਮਾਪ; ਇੱਕ ਮੁਰੱਬਾ ਕਰਮ (ਮਰਲੇ ਦਾ ਨੌਵਾਂ ਹਿੱਸਾ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਰਸਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਸਾਹੀ. ਸੰਗ੍ਯਾ—ਇੱਕ ਤੋਲ, ਜੋ ਦੋ ਤੋਲੇ ਅਥਵਾ ਸੇਰ ਕੱਚੇ ਦਾ ਸੋਲਵਾਂ ਹਿੱਸਾ ਹੈ। ੨ ਪ੍ਰਿਥਿਵੀ ਦਾ ਇੱਕ ਮਾਪ, ਜੋ ਮਰਲੇ ਦਾ ਨੌਵਾਂ ਹਿੱਸਾ ਹੈ.2 ਦੇਖੋ, ਮਿਣਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2906, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਰਸਾਹੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰਸਾਹੀ, ਇਸਤਰੀ ਲਿੰਗ :੧. ਕੱਚੇ ਤੋਲ ਦੀ ਛਟਾਂਕ, ਕਿਤੇ ਦੋ ਤੋਲੇ ਕਿਤੇ ਢਾਈ ਤੋਲੇ ਦਾ ਵੱਟਾ, ਪੱਕੇ ਤੋਲ ਦੀ ਛਟਾਂਕ ਨੂੰ ਵੀ ਕਹਿ ਦੇਂਦੇ ਹਨ; ੨. ਇੱਕ ਮੁਰੱਬਾ ਕਰਮ, ਮਰਲੇ ਦਾ ਨੌਵਾਂ ਹਿੱਸਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-12-39-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.