ਸਲੂਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਲੂਣਾ (ਨਾਂ,ਪੁ) ਰੋਟੀ ਨਾਲ ਖਾਧਾ ਜਾਣ ਵਾਲਾ ਲੂਣਾ ਪਕਵਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਲੂਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂਣਾ. ਵਿ—ਸਲਵਣ. ਲੂਣ ਨਾਲ ਮਿਲਿਆ ਹੋਇਆ. ਨਮਕੀਨ। ੨ ਸੰਗ੍ਯਾ—ਨਮਕੀਨ ਪਦਾਰਥ ਦਾਲ ਤਰਕਾਰੀ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਲੂਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਲੂਣਾ, ਵਿਸ਼ੇਸ਼ਣ : ਲੂਣ ਵਾਲਾ, ਨਮਕੀਨ, ਮਸਾਲੇਦਾਰ, ਸੁਆਦਲਾ, ਪੁਲਿੰਗ : ਦਾਲ ਭਾਜੀ ਜਿਸ ਨਾਲ ਰੋਟੀ ਖਾਧੀ ਜਾਂਦੀ ਹੈ, ਰਿੰਨ੍ਹਿਆ ਹੋਇਆ ਮਾਸ, ਤਰਕਾਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-11-41-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.