ਸਲੋਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਲੋਤਰ (ਨਾਂ,ਪੁ) ਭੰਗ ਘੋਟਣ ਵਾਲਾ ਭਾਰਾ ਡੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਲੋਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਲੋਤਰ [ਨਾਂਪੁ] ਮੋਟਾ ਡੰਡਾ , ਭੰਗ ਘੋਟਣ ਵਾਲ਼ਾ ਡੰਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਲੋਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਤਰ. ਸੰ. ਤੋਤ੍ਰ. ਸੰਗ੍ਯਾ—ਡੰਡਾ. ਸੋਟਾ । ੨ ਅੰਕੁਸ਼. ਇਹ ਸ਼ਬਦ ਤੁਦ~ ਧਾਤੁ ਤੋਂ ਬਣਿਆ ਹੈ, ਜਿਸ ਦਾ ਅਰਥ ਹੈ ਤਾੜਨਾ। ੩ ਦੇਖੋ, ਸਾਲਿਹੋਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਲੋਤਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਲੋਤਰ, ਪੁਲਿੰਗ : ਮੋਟਾ ਡੰਡਾ, ਟੰਬਾ, ਭੰਗ ਘੋਟਣ ਵਾਲਾ ਡੰਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-12-53-23, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.