ਸਸੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁ. ਸੰ. श्वश्रु. ਸ਼੍ਵਸ਼ੁ੍ਰ—ਸੰਗ੍ਯਾ—ਸ਼੍ਵਸ਼ੁਰ (ਸਹੁਰੇ) ਦੀ ਇਸਤ੍ਰੀ. ਵਹੁਟੀ ਦੀ ਮਾਂ. “ਸਸੁ ਵਿਰਾਇਣ.” (ਵਾਰ ਰਾਮ ੨ ਮ: ੫) ਦੇਖੋ, ਵਿਰਾਇਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਸੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਸੁ (ਸੰ.। ਸੰਸਕ੍ਰਿਤ ਸ਼੍ਵਸ੍ਰ। ਪ੍ਰਾਕ੍ਰਿਤ ਸਾਸੂ। ਹਿੰਦੀ ਸਾਸ। ਪੰਜਾਬੀ ਸੱਸ। ਰਾਵਲਪਿੰਡੀ ਵਲ ਸਸੂ ਬੀ ਬੋਲਦੇ ਹਨ) ਸਸ। ਵਹੁਟੀ ਯਾ ਗਭਰੂ ਦੀ ਮਾਂ ਭਾਵ ਵਿਚ ਅਵਿਦ੍ਯਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.