ਸਾਂਵਾਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਵਾਂ (ਵਿ,ਪੁ) ਬਰਾਬਰ; ਇੱਕੋ ਜਿਹਾ; ਪੱਧਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਂਵਾਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਵਾਂ 1 [ਨਾਂਪੁ] ਸਾਉਣ ਦੇ ਮਹੀਨੇ ਵਿੱਚ ਹਰ ਐਤਵਾਰ ਨੂੰ ਮਨਾਇਆ ਜਾਣ ਵਾਲਾ ਔਰਤਾਂ ਦਾ ਇੱਕ ਤਿਉਹਾਰ 2 [ਵਿਸ਼ੇ] ਬਰਾਬਰ, ਪੱਧਰਾ , ਇੱਕੋ ਜਿਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਂਵਾਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਵਾਂ. ਸੈਵ. ਉਹੀ. ਦੇਖੋ, ਸਾਮਾ ੩। ੨ ਤੁੱਲ. ਬਰਾਬਰ. ਸਾਵੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਾਂਵਾਂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਂਵਾਂ, ਪੁਲਿੰਗ : ਸਾਉਣ ਦੇ ਮਹੀਨੇ ਵਿੱਚ ਤੀਵੀਆਂ ਦਾ ਇੱਕ ਤਿਉਹਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-39-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.