ਸਾਉਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਉਣ (ਨਾਂ,ਪੁ) ਵੇਖੋ : ਸਾਵਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਉਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਉਣ [ਨਿਪੁ] ਬਿਕਰਮੀ ਸਾਲ ਦਾ ਇੱਕ ਮਹੀਨਾ ਜੋ ਲਗਭਗ ਅੱਧ ਜੁਲਾਈ ਤੋਂ ਅੱਧ ਅਗਸਤ ਤੱਕ ਹੁੰਦਾ ਹੈ, ਸਾਵਣ , ਸੌਣ; ਬਰਸਾਤ ਦੀ ਰੁੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਉਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਉਣ. ਦੇਖੋ, ਸਾਵਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਾਉਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਉਣ, (ਸੰਸਕ੍ਰਿਤ : ਸ਼ਰਾਵਣ) / ਪੁਲਿੰਗ : ੧. ਬਿਕਰਮੀ ਸੰਮਤ ਦਾ ਪੰਜਵਾਂ ਮਹੀਨਾ ਜੋ ਹਾੜ ਦੇ ਮਗਰੋਂ ਤੇ ਭਾਦਰੋਂ ਤੋਂ ਪਹਿਲਾਂ ਆਉਂਦਾ ਹੈ; ੨. ਵਰਖਾ ਰੁੱਤ, ਬਰਸਾਤ

–ਸਾਉਣੀ, ਇਸਤਰੀ ਲਿੰਗ : ਉਨ੍ਹਾਲੇ ਦੀ ਰੁੱਤ ਦੀ ਫਸਲ, ਖਰੀਫ, ਪੱਤਝੜ ਦੇ ਸਮੇਂ ਕੱਟੀ ਜਾਣ ਵਾਲੀ ਫਸਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-10-33-49, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.