ਸਾਹਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਹਸੀ [ਵਿਸ਼ੇ] ਦਲੇਰ , ਹਿੰਮਤੀ, ਹੌਸਲੇ ਵਾਲ਼ਾ , ਹੋਂਸਲਾ ਭਰਪੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਹਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਹਸੀ. ਵਿ—ਬਲ ਨਾਲ ਕੰਮ ਕਰਨ ਵਾਲਾ। ੨ ਹਠੀਆ। ੩ ਉਤਸਾਹ ਵਾਲਾ. ਹਿੰਮਤੀ. “ਤਹਾਂ ਸਾਹਸੀ ਸਾਹਸੰਗ੍ਰਾਮ ਕੋਪੇ.” (ਵਿਚਿਤ੍ਰ) ੪ ਦੇਖੋ, ਸਾਹਸ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.