ਸਿਧਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਧਾਈ [ਨਾਂਇ] ਸਿੱਧੇ ਹੋਣ ਦਾ ਭਾਵ, ਸਿਧਾਉਣ ਦਾ ਗੁਣ, ਸਿਖਲਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਧਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਧਾਈ. ਦੇਖੋ, ਸਿਧਾਉਣਾ. ਵਿ—ਰਵਾਨਾ ਹੋਈ. ਗਈ। ੨ ਸਿਖਾਈ. ਪੜ੍ਹਾਈ। ੩ ਸੰਗ੍ਯਾ—ਸਿੱਧਤਾ. ਸਿੱਧਪੁਣਾ. ਸਿੱਧੀ. “ਜਾਕੀ ਸੇਵਾ ਦਸਅਸਟ ਸਿਧਾਈ.” (ਆਸਾ ਮ: ੫) ੪ ਸਿੱਧਾਪਨ. ਸੀਧਾਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਧਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਧਾਈ (ਕ੍ਰਿ.। ਸੰਸਕ੍ਰਿਤ ਸਿਦਧੑ:। ਪੁ. ਪੰਜਾਬੀ ਕ੍ਰਿਆ, ਸਿਧਾਈ) ਸਿਧੀਆਂ ਹਨ। ਯਥਾ-‘ਜਾ ਕੀ ਸੇਵਾ ਦਸ ਅਸਟ ਸਿਧਾਈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਿਧਾਈ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਧਾਈ, ਇਸਤਰੀ ਲਿੰਗ ੧. ਸਿਧੇ ਹੋਣ ਦਾ ਗੁਣ, ਸੇਧ; ੨. ਸਿਧਾਉਣ ਦਾ ਗੁਣ, ਸਿਖਲਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-44-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.