ਸਿਧਾਰਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਧਾਰਨਾ [ਕਿਅ] ਚਲੇ ਜਾਣਾ, ਤੁਰ ਜਾਣਾ; ਚਲਾਣਾ ਕਰ ਜਾਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਧਾਰਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਧਾਰਨਾ ਸਿਧੑ ਧਾਤੁ ਦਾ ਅਰਥ ਜਾਣਾ, ਗਮਨ ਕਰਨਾ ਹੈ. ਕ੍ਰਿ—ਗਮਨ ਕਰਨਾ. ਕੂਚ ਕਰਨਾ. ਯਾਤ੍ਰਾ ਲਈ ਤੁਰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਧਾਰਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਧਾਰਨਾ, ਕਿਰਿਆ ਅਕਰਮਕ : ਚੱਲੇ ਜਾਣਾ, ਵਿੱਦਿਆ ਹੋ ਜਾਣਾ, ਟੁਰ ਜਾਣਾ, ਲੱਦ ਜਾਣਾ, ਕੂਚ ਕਰਨਾ, ਚਲਾਣਾ ਕਰ ਜਾਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-44-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.