ਸਿਧੌਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਧੌਰਾ, (ਸੰਸਕ੍ਰਿਤ : ਸਿੰਦੂਰ) / ਪੁਲਿੰਗ : ੧. ਸਤੀ ਹੋਣ ਵਾਲੀ ਇਸਤਰੀ ਆਪਣੇ ਪਤੀ ਦੀ ਚਿਖਾ ਵਿੱਚ ਪੈਣ ਤੋਂ ਪਹਿਲਾਂ ਥਾਲੀ ਵਿੱਚ ਨਾਰੀਅਲ ਫਲ ਸੰਧੂਰ ਚਾਵਲ ਆਦਿ ਸਮੱਗਰੀ ਜੋ ਪਤੀ ਦੇ ਚਰਨਾਂ ਵਿੱਚ ਪੇਸ਼ ਕਰਦੀ ਹੈ; ੨. ਸਿਧੌਰੇ ਦੀ ਰਸਮ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-47-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.