ਸਿਰਵਾਰਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਰਵਾਰਨਾ (ਨਾਂ,ਪੁ) ਲਾੜੀ ਲਾੜੇ ਦੇ ਸਿਰ ਤੋਂ ਵਾਰ ਕੇ ਦਾਨ ਕੀਤਾ ਜਾਣ ਵਾਲਾ ਰੁਪਿਆ ਪੈਸਾ ਜਾਂ ਕੋਈ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿਰਵਾਰਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਰਵਾਰਨਾ [ਨਾਂਇ] (ਰੁਪਏ ਜਾਂ ਕੋਈ ਵਸਤ ਆਦਿ) ਸਿਰ ਤੋਂ ਵਾਰਨ ਦਾ ਭਾਵ; ਸਿਰ ਤੋਂ ਵਾਰ ਕੇ ਦਿੱਤੀ ਜਾਣ ਵਾਲ਼ੀ ਕੋਈ ਵਸਤੂ ਜਾਂ ਰੁਪਈਏ ਆਦਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.