ਸਿੱਧੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੱਧੀ (ਨਾਂ,ਇ) ਤਪੱਸਿਆ ਕਰਕੇ ਪ੍ਰਾਪਤ ਕੀਤੀ ਗ਼ੈਬੀ ਸ਼ਕਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿੱਧੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੱਧੀ [ਨਾਂਇ] ਤਪੱਸਿਆ ਨਾਲ਼ ਜੋ ਸ਼ਕਤੀ ਪ੍ਰਾਪਤ ਹੁੰਦੀ ਹੈ; ਸਫਲਤਾ, ਕਾਮਯਾਬੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿੱਧੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੱਧੀ ਦੇਖੋ, ਸਿਧਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿੱਧੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿੱਧੀ, ਇਸਤਰੀ ਲਿੰਗ : ੧. ਤਪੱਸਿਆ ਕਰ ਕੇ ਜੋ ਸ਼ਕਤੀ ਪਰਾਪਤ ਹੁੰਦੀ ਹੈ, ਕਰਾਮਾਤ ੨. ਸਫ਼ਲਤਾ, ਕਾਮਯਾਬੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-45-09, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.