ਸੀਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਰੀ (ਨਾਂ,ਪੁ) ਹੋਣ ਵਾਲੀ ਫ਼ਸਲ ਵਿੱਚੋਂ ਦਾਣਿਆਂ ਦਾ ਕੁਝ ਹਿੱਸਾ ਸੀਰ ਵਜੋਂ ਦੇਣ ਦੇ ਅਹਿਦ ਅਧੀਨ ਇੱਕ ਵਰ੍ਹੇ ਲਈ ਖੇਤ ਵਿੱਚ ਕੰਮ ਕਰਨ ਲਈ ਰੱਖਿਆ ਕਾਮਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੀਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੀਰੀ [ਨਾਂਪੁ] ਕਾਮਾ ਜੋ ਕਿਰਸਾਨ ਨਾਲ਼ ਕੰਮ ਕਰਦਾ ਅਤੇ ਪੈਦਾਵਾਰ ਵਿੱਚੋਂ ਨਿਸ਼ਚਿਤ ਹਿੱਸਾ ਲੈਂਦਾ ਹੈ, ਸਾਂਝੀਵਾਲ, ਹਿੱਸੇਦਾਰ, ਕਿਰਸਾਨ ਦਾ ਨੌਕਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੀਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੀਰੀ. ਵਿ—ਸ਼ਰਾਕਤ ਰੱਖਣ ਵਾਲਾ. ਸਾਂਝੀਵਾਲ। ੨ ਸੰ. सीरिन्. ਹਲ ਚਲਾਉਣ ਵਾਲਾ. ਵਾਹੀ ਕਰਨ ਵਾਲਾ. ਹਲਵਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3674, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੀਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੀਰੀ, ਪੁਲਿੰਗ : ੧. ਹਿੱਸੇਦਾਰ, ਸਾਂਝੀ ਭਿਆਲ; ੨. ਕਾਮਾ ਜੋ ਕਿਰਸਾਣ ਆਪਣੇ ਨਾਲ ਕੁਝ ਦਾਣੇ ਦੇਣੇ ਕਰ ਕੇ ਰੱਖਦਾ ਹੈ, ਸੇਪੀ, (ਮਲਵਈ) : ਸਾਂਝੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-01-26-13, ਹਵਾਲੇ/ਟਿੱਪਣੀਆਂ:

ਸੀਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੀਰੀ, (ਫ਼ਾਰਸੀ : ਸ਼ੀਰੀਂ) / ਇਸਤਰੀ ਲਿੰਗ : ਮਿਠਾਸ; ਮਿੱਠਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-01-26-29, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.