ਸੁਆਂਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਂਕ (ਨਾਂ,ਪੁ) ਸਿਰ ਤੇ ਬਰੀਕ ਦਾਣਾ ਪੈਣ ਵਾਲੇ ਘਾਹ ਦੀ ਇੱਕ ਕਿਸਮ; ਜੰਗਲੀ ਚੌਲਾਂ ਦੀ ਇੱਕ ਕਿਸਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਆਂਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਂਕ [ਨਾਂਪੁ] ਘਾਹ ਦੀ ਇੱਕ ਕਿਸਮ, ਇੱਕ ਚਾਰਾ , ਸਵਾਂਢ, ਸੋਂਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਆਂਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਆਂਕ, ਪੁਲਿੰਗ : ਸਵਾਂਕ; ਘਾਹ ਦੀ ਇੱਕ ਕਿਸਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 30, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-21-09, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First