ਸੁਆਂਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਂਤ [ਨਾਂਇ] ਇੱਕ ਨਛੱਤਰ ਦਾ ਨਾਮ , ਸਵਾਂਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਆਂਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਂਤ. ਦੇਖੋ, ਸਵਾਤ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਆਂਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਂਤ, (ਸੰਸਕ੍ਰਿਤ : ਸਵਾਂਤਿ) / ਇਸਤਰੀ ਲਿੰਗ : ਸਵਾਂਤ, ਇੱਕ ਨਛੱਤਰ ਦਾ ਨਾਂ

–ਸੁਆਂਤ ਬੂੰਦ, ਇਸਤਰੀ ਲਿੰਗ : ਸੁਆਂਤੀ ਨਛੱਤਰ ਦੀ ਦਿਸ਼ਾ ਵਿੱਚ ਮੀਂਹ ਪੈਂਦੇ ਦੀ ਬੂੰਦ ਜਿਸ ਲਈ ਸਿਪ ਖੁਲ੍ਹੇ ਮੂੰਹ ਲੋਚਦਾ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-24-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.