ਸੁਆਗਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਗਤ [ਨਾਂਪੁ] ਆਦਰ-ਮਾਣ, ਸ਼ੁੱਭ ਆਗਮਨ, ਆਉ-ਭਗਤ, ਜੀ ਆਇਆ ਨੂੰ, ਇਸਤਕਬਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਆਗਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਆਗਤ, (ਸੰਸਕ੍ਰਿਤ : ਸ੍ਵਾਗਤ) / ਪੁਲਿੰਗ : ਸ਼ੁਭ ਆਗਮਨ, ਆਉਭਗਤ, ਜੀ ਆਇਆਂ ਨੂੰ ਕਹਿਣ ਦਾ ਭਾਵ, ਇਸਤਕਬਾਲ, ਆਦਰ, ਮਾਨ (ਲਾਗੂ ਕਿਰਿਆ : ਹੋਣਾ, ਕਰਨਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-21-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First