ਸੁਆਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਣੀ [ਨਾਂਇ] ਘਰ ਦੀ ਮਾਲਕਣ, ਘਰਵਾਲ਼ੀ; ਇਸਤਰੀ , ਤੀਵੀਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਆਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਣੀ. ਸੰਗ੍ਯਾ—ਸ੍ਵਾਨੀਤਾ. ਧਰਮਪਤਨੀ. ਸ੍ਵਆਣੀ. ਆਪ ਵਿਆਹਕੇ ਲਿਆਂਦੀ ਹੋਈ. ਸ੍ਵਕੀਯਾ. ਦੇਖੋ, ਸਾਵਾਣੀ ਅਤੇ ਸੁਰੀਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਆਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਣੀ, ਇਸਤਰੀ ਲਿੰਗ : ਸਵਾਣੀ, ੧. ਸਾਊ ਦਾ, ਇਸਤਰੀ ਲਿੰਗ : ਸਾਊ ਦੀ ਘਰ ਵਾਲੀ; ੨. ਘਰ ਵਾਲੀ, ਵਹੁਟੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-22-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.