ਸੁਆਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਨ. ਸੰ. ਸ਼੍ਵਾਨ. ਸੰਗ੍ਯਾ—ਕੁੱਤਾ. “ਸੁਆਨਪੂਛ ਜਿਉ ਹੋਇ ਨ ਸੂਧੋ.” (ਦੇਵ ਮ: ੯) “ਅਪਨਾਆਪੁ ਤੂ ਕਬਹੁ ਨ ਛੋਡਸਿ ਸੁਆਨਪੂਛਿ ਜਿਉ ਰੇ.” (ਮਾਰੂ ਮ: ੧) ੨ ਸੰ. ਸ੍ਵਯਨ. ਸੁੰਦਰ ਹੈ ਅਯਨ (ਚਾਲ) ਜਿਸ ਦੀ, ਹੰਸ. ਦੇਖੋ, ਸਵਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 320, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਆਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਨ, (ਸੰਸਕ੍ਰਿਤ : ਸ੍ਵਾਨ) / ਪੁਲਿੰਗ : ਕੁੱਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 90, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-25-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.