ਸੁਆਮੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਮੀ [ਨਾਂਪੁ] ਮਾਲਕ , ਪਤੀ , ਸਾਂਈਂ, ਹਾਕਮ; ਪਰਮੇਸ਼ਰ, ਨਾਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਆਮੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਮੀ ਸੰ. स्वामिन्—ਸ੍ਵਾਮੀ. ਸੰਗ੍ਯਾ—ਪਤਿ. ਭਰਤਾ। ੨ ਮਾਲਿਕ. ਆਕ਼ਾ. “ਮਾਤ ਪਿਤਾ ਸੁਆਮਿ ਸਜਣੁ.” (ਵਡ ਮ: ੫) “ਸੁਆਮੀ ਕੋ ਗ੍ਰਿਹ ਜਿਉ ਸਦਾ ਸੁਆਨ ਤਜਤ ਨਹਿ.” (ਸ: ਮ: ੯)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਆਮੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁਆਮੀ (ਸੰ.। ਸੰਸਕ੍ਰਿਤ ਸ਼੍ਵਾਮਿਨ) ਪਤੀ , ਮਾਲਕ ਅਰਥਾਤ ਵਾਹਿਗੁਰੂ। ਯਥਾ-‘ਮਧੁਸੂਦਨ ਦਾਮੋਦਰ ਸੁਆਮੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁਆਮੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਮੀ, (ਸੰਸਕ੍ਰਿਤ : ਸ੍ਵਾਮੀ) / ਪੁਲਿੰਗ : ੧. ਮਾਲਕ, ਸਾਈਂ, ਖੌਂਦ, ੨. ਪਰਮੇਸ਼ਰ, ਗੁਰੂ, ਮਹੰਤ; ੩. ਸਨਿਆਸੀਆਂ ਦੇ ਨਾਂ ਅੱਗੇ ਆਦਰ ਵਜੋਂ ਲੱਗਣ ਵਾਲਾ ਪਦ (ਲਾਗੂ ਕਿਰਿਆ : ਹੋਣਾ)

–ਸੁਆਮੀਤਾ, ਇਸਤਰੀ ਲਿੰਗ : ਮਾਲਕ ਹੋਣ ਦਾ ਭਾਵ, ਮਾਲਕੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 94, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-27-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.