ਸੁਆਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਰ. ਦੇਖੋ, ਸਵਾਰ. “ਸਰਦਾਰ ਸੁਆਰ ਅਨੇਕ.” (ਚੰਡੀ ੨)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਆਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਰ, ਪੁਲਿੰਗ : ੧. ਘੋੜੇ ਊਠ ਆਦਿ ਤੇ ਚੜ੍ਹਿਆ ਹੋਇਆ ਆਦਮੀ; ੨. ਘੋੜਿਆਂ ਨੂੰ ਸਿਧਾਉਣ ਵਾਲਾ; ੩. ਸਵਾਰੀ ਦਾ ਮਾਹਰ;  ੪ . ਰਸਾਲੇ ਦਾ ਸਿਪਾਹੀ, ਇਸਤਰੀ ਲਿੰਗ: ਦਰੁਸਤੀ, ਕੰਮ ਪੂਰਾ ਜਾਂ ਠੀਕ ਕਰਨ ਦਾ ਭਾਵ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 72, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-27-22, ਹਵਾਲੇ/ਟਿੱਪਣੀਆਂ:

ਸੁਆਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਰ, ਪੁਲਿੰਗ : ਸੋਮਵਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 72, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-10-15-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.