ਸੁਆਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਸ [ਨਾਂਪੁ] ਸਾਹ , ਦਮ , ਸਵਾਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਆਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਆਸ. ਸੰ. ਸ੍ਵਾਸ. ਸੰਗ੍ਯਾ—ਸਾਹ. ਸਾਂਸ. ਦਮ । ੨ ਦੇਖੋ, ਸ੍ਵਾਸ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਆਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁਆਸ (ਸੰ.। ਸੰਸਕ੍ਰਿਤ ਸੁ=ਭਲੀ ਆਸ਼ਾ) ਸ੍ਰੇਸਟ ਆਸ, ਭਲੀ ਆਸ, ਨੇਕ ਉਮੈਦ। ਯਥਾ-‘ਸੁਆਸ ਜਗਤ੍ਰ ਗੁਰੂ ਕੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁਆਸ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਆਸ, (ਸੰਸਕ੍ਰਿਤ : ਸਾਸ) / ਪੁਲਿੰਗ : ਸਵਾਸ, ਸਾਹ, ਦਮ

–ਸਆਸ ਦੇਣਾ, ਮੁਹਾਵਰਾ : ਪਰਾਣ ਤਿਆਗਨਾ, ਮਰਨਾ

–ਸੁਆਸ ਨਾਲੀ ਦੁਆਰ, (ਸਿਹਤ ਵਿਗਿਆਨ) / ਪੁਲਿੰਗ : ਸੰਘ ਦਾ ਮੂੰਹ, ਹਵਾ ਨਾਲੀ ਦੇ ਉਤਲੇ ਸਿਰੇ ਵਾਲੀ ਮੋਰੀ, ਗਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-19-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.