ਸੁਆਹਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਹਰਾ (ਵਿ,ਪੁ) ਪੱਧਰਾ; ਇਕਸਾਰ; ਸਮਤਲ ਤਹਿ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਆਹਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਹਰਾ [ਵਿਸ਼ੇ] ਸਾਂਵਾਂ , ਪੱਧਰਾ , ਸਮਤਲ, ਇੱਕੋ ਜਿਹੇ ਪੱਧਰ ਵਾਲ਼ਾ [ਕਿਵਿ] ਲਗਾਤਾਰ, ਇੱਕੋ ਸਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਆਹਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਆਹਰਾ, ਵਿਸ਼ੇਸ਼ਣ : ਸਵਾਹਰਾ; ਪੱਧਰਾ, ਸਾਂਵਾਂ, ਇਕੋ ਜੇਹੇ ਪੱਧਰ ਵਾਲਾ, ਕਿਰਿਆ ਵਿਸ਼ੇਸ਼ਣ : ਲਗਾਤਾਰ, ਇਕਤਾਰ, ਇੱਕ ਸਾਹਿਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 35, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-20-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First