ਸੁਥਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਥਰੀ (ਵਿ, ਇ) ਮੈਲ ਤੋਂ ਰਹਿਤ; ਸਾਫ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਥਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਥਰੀ. ਦੇਖੋ, ਸੁਤਰੀ। ੨ ਸੁਥਰਾਇਸਤ੍ਰੀ ਲਿੰਗ । ੩ ਸੁਥਰਾ ਮਤ ਦੀ ਇਸਤ੍ਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2583, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਥਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਥਰੀ, ਵਿਸ਼ੇਸ਼ਣ : ਸਾਫ਼, ਰਲੇ ਬਗ਼ੈਰ, ਪਾਕ ਸਾਫ਼, ਇਸਤਰੀ ਲਿੰਗ : ਸੁਥਰੇ ਦੀ ਇਸਤਰੀ

–ਸੁਥਰੀ ਹੋਣਾ, ਮੁਹਾਵਰਾ : ਬੁਰੀ ਹੋਣਾ, ਕੁਝ ਹੇਠੀ ਜਾਂ ਨੁਕਸਾਨ ਹੋ ਜਾਣਾ ਹਾਸੋਹੀਣੇ ਬਣਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-03-23-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.