ਸੁਨਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨਤ. ਸੁਣਦਾ. ਸ਼੍ਰਵਣ ਕਰਦਾ. “ਸੁਨਤ ਪੇਖਤ ਸੰਗਿ ਸਭ ਕੈ.” (ਬਿਹਾ ਛੰਤ ਮ: ੫) ੨ ਸੁਣਨ ਤੋਂ. ਸ਼੍ਰਵਣ ਕਰਨੇ ਸੇ. “ਸੁਨਤ ਜਸੋ ਕੋਟਿ ਅਘ ਖਏ.” (ਗਉ ਮ: ੫) ੩ ਦੇਖੋ, ਸੁੰਨਤ ਅਤੇ ਸੁਨਤਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15063, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਨਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁਨਤ ਵੇਖੋ ਸੁਣੰਤ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁਨਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਨਤ, (ਅਰਬੀ) / ਇਸਤਰੀ ਲਿੰਗ : ੧. ਸੁੰਨਤ, ੨. ਮਰਜਾਦਾ; ੩. ਇਸਲਾਮ ਅਨੁਸਾਰ ਜੋ ਜੋ ਕਰਮ ਮੁਹੰਮਦ ਸਾਹਿਬ ਨੇ ਆਪਣੀ ਉੱਮਤ ਨੂੰ ਸਿੱਖਿਆ ਦੇਣ ਲਈ ਕੀਤੇ ਉਹ ਸਭ ਸੁੰਨਤ ਰੂਪ ਹਨ; ੪. ਯਹੂਦੀਆਂ ਤੇ ਮੁਸਲਮਾਨਾਂ ਵਿੱਚ ਇੰਦਰੀ ਉਤਲੇ ਮਾਸ ਨੂੰ ਅਗੋਂ ਕੱਟ ਸੁਟਣ ਦੀ ਧਾਰਮਕ ਰੀਤ, ਖਤਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-05-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.