ਸੁਨਿਆਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨਿਆਰਾ (ਨਾਂ,ਪੁ) ਸੋਨੇ ਚਾਂਦੀ ਆਦਿ ਦੇ ਗਹਿਣੇ ਬਣਾਉਣ ਦਾ ਕਿੱਤਾ ਕਰਨ ਵਾਲਾ ਕਾਰੀਗਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਨਿਆਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨਿਆਰਾ [ਨਾਂਪੁ] ਸੋਨੇ ਦਾ ਵਪਾਰ ਕਰਨ ਅਤੇ ਗਹਿਣੇ ਆਦਿ ਬਣਾਉਣ ਵਾਲ਼ਾ ਵਿਅਕਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਨਿਆਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਨਿਆਰਾ, ਪੁਲਿੰਗ : ੧. ਸੁਨਿਆਰ, ੨. ਸੁਨਿਆਰ ਦਾ ਕੰਮ 

–ਸੁਨਿਆਰੀ, ਇਸਤਰੀ ਲਿੰਗ : ਸੁਨਿਆਰੇ ਦੀ ਤੀਵੀਂ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-08-23, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.