ਸੁਰਮਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਮਈ (ਵਿ,ਪੁ) ਸੁਰਮੇ ਦੇ ਰੰਗ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਰਮਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਮਈ [ਵਿਸ਼ੇ] ਲਾਲੀ ਦੀ ਭਾਹ ਮਾਰਦਾ ਗੂੜ੍ਹੇ ਨੀਲੇ ਰੰਗ ਦਾ, ਸੁਰਮੇ ਰੰਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਰਮਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਮਈ. ਵਿ—ਸੁਰਮੇ ਦੇ ਰੰਗ ਦਾ. ਸੁਰਮੇ ਰੰਗਾ। ੨ ਸੁਰਮੇ ਨਾਲ ਰੰਗਿਆ ਹੋਇਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਰਮਈ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਰਮਈ, ਵਿਸ਼ੇਸ਼ਣ : ਸੁਰਮੇ ਦੇ ਰੰਗ ਦਾ, ਗੂੜ੍ਹੇ ਨੀਲੇ ਰੰਗ ਦਾ ਜੋ ਲਾਲੀ ਦੀ ਭਾਹ ਮਾਰੇ, ਕ੍ਰਿਤ ਭਾਈ ਬਿਸ਼ਨਦਾਸ ਪੁਰੀ :ਪਿਨਸਲ, ਪੁਲਿੰਗ : ਇੱਕ ਰੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-10-59-09, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.