ਸੁਰਮਚੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਮਚੂ (ਨਾਂ,ਪੁ) ਅੱਖਾਂ ਵਿੱਚ ਸੁਰਮਾ ਪਾਉਣ ਸਮੇਂ ਵਰਤੀਂਦੀ ਲੋਹੇ ਜਾਂ ਜਿਸਤ ਆਦਿ ਦੀ ਪਤਲੀ ਮੁਲਾਇਮ ਸਲਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਰਮਚੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਮਚੂ [ਨਾਂਪੁ] ਅੱਖਾਂ ਵਿੱਚ ਸੁਰਮਾ ਪਾਉਣ ਲਈ ਵਰਤੀ ਜਾਂਦੀ ਸਲਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਰਮਚੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਮਚੂ. ਫ਼ਾ. ਸੁਰਮਹ—ਚੋਬ ਦਾ ਸੰਖੇਪ. ਸਲਾਈ. ਅੰਜਨ ਪਾਉਣ ਦੀ ਸ਼ਲਾਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਰਮਚੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰਮਚੂ, ਪੁਲਿੰਗ : ਅੱਖਾਂ ਵਿੱਚ ਸੁਰਮਾ ਪਾਉਣ ਵਾਲੀ ਸਲਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 83, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-10-59-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.